Versions
PAV ਖਬਰਦਾਰ ਰਹੋ ਮਤੇ ਤੁਹਾਡੇ ਮਨ ਵਿੱਚ ਕੋਈ ਨਿਕੰਮੀ ਵਿਚਾਰ ਆ ਜਾਵੇ ਕਿ ਸੱਤਵਾਂ ਵਰ੍ਹਾ ਅਰਥਾਤ ਛੋਟ ਦਾ ਵਰਹਾ ਨੇੜੇ ਹੈ ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਨਾ ਦਿਓ ਕਿ ਉਹ ਤੁਹਾਡੇ ਵਿਰੁੱਧ ਯਹੋਵਾਹ ਅੱਗੇ ਫ਼ਰਿਆਦ ਕਰੇ ਅਤੇ ਏਹ ਤੁਹਾਡੇ ਲਈ ਪਾਪ ਹੋ ਜਾਵੇ