Versions
PAV ਤੁਹਾਡੇ ਪੁੱਤ੍ਰ ਧੀਆਂ ਦੂਜੇ ਲੋਕਾਂ ਨੂੰ ਦਿੱਤੇ ਜਾਣਗੇ ਅਤੇ ਤੁਹਾਡੀਆਂ ਅੱਖਾਂ ਉਹਨਾਂ ਉੱਤੇ ਸਾਰਾ ਦਿਨ ਵੇਖ ਵੇਖ ਅਤੇ ਲੋਚ ਲੋਚ ਤਰਸ ਜਾਣਗੀਆਂ ਪਰ ਤੁਹਾਡੇ ਹੱਥਾਂ ਵਿੱਚ ਕੋਈ ਜੋਰ ਨਹੀਂ ਹੋਵੇਗਾ
IRVPA ਤੁਹਾਡੇ ਪੁੱਤਰ ਅਤੇ ਧੀਆਂ ਦੂਜੇ ਲੋਕਾਂ ਨੂੰ ਦਿੱਤੇ ਜਾਣਗੇ ਅਤੇ ਤੁਹਾਡੀਆਂ ਅੱਖਾਂ ਸਾਰਾ ਦਿਨ ਉਨ੍ਹਾਂ ਨੂੰ ਵੇਖਣ ਲਈ ਲੋਚਦੇ-ਲੋਚਦੇ ਤਰਸ ਜਾਣਗੀਆਂ, ਪਰ ਤੁਹਾਡੇ ਹੱਥਾਂ ਵਿੱਚ ਕੋਈ ਜ਼ੋਰ ਨਹੀਂ ਹੋਵੇਗਾ।