Versions
PAV ਮੁਬਾਰਕ ਹੋਵੇਗਾ ਤੁਹਾਡੇ ਸਰੀਰ ਦਾ ਫਲ, ਤੁਹਾਡੀ ਜ਼ਮੀਨ ਦਾ ਫਲ, ਤੁਹਾਡੇ ਡੰਗਰ ਦਾ ਫਲ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜ ਦੇ ਬੱਚੇ
IRVPA ਮੁਬਾਰਕ ਹੋਵੇਗਾ ਤੁਹਾਡੇ ਸਰੀਰ ਦਾ ਫਲ, ਤੁਹਾਡੀ ਜ਼ਮੀਨ ਦਾ ਫਲ, ਤੁਹਾਡੇ ਪਸ਼ੂਆਂ ਦੇ ਫਲ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜ ਦੇ ਬੱਚੇ।