Versions
PAV ਯਹੋਵਾਹ ਤੁਹਾਡੇ ਵਿਰੁੱਧ ਦੂਰੋਂ ਅਰਥਾਤ ਧਰਤੀ ਦੇ ਕੰਢੇ ਤੋਂ ਜਿਵੇਂ ਉਕਾਬ ਉੱਡਦਾ ਹੈ ਇੱਕ ਕੌਮ ਨੂੰ ਲੈ ਆਵੇਗਾ, ਉਹ ਕੌਮ ਜਿਹ ਦੀ ਬੋਲੀ ਤੁਸੀਂ ਨਹੀਂ ਸਮਝੋਗੇ
IRVPA ਯਹੋਵਾਹ ਤੁਹਾਡੇ ਵਿਰੁੱਧ ਦੂਰੋਂ ਅਰਥਾਤ ਧਰਤੀ ਦੇ ਕੰਢੇ ਤੋਂ, ਉਕਾਬ ਦੀ ਤਰ੍ਹਾਂ ਉੱਡਣ ਵਾਲੀ ਇੱਕ ਕੌਮ ਨੂੰ ਲੈ ਆਵੇਗਾ, ਅਜਿਹੀ ਕੌਮ ਜਿਸ ਦੀ ਭਾਸ਼ਾ ਤੁਸੀਂ ਨਹੀਂ ਸਮਝੋਗੇ।