Versions
PAV ਉਸ ਘੇਰੇ ਅਤੇ ਉਸ ਬਿਪਤ ਵਿੱਚ ਜਿਹ ਦੇ ਨਾਲ ਤੁਹਾਡੇ ਵੈਰੀ ਤੁਹਾਨੂੰ ਤੰਗ ਕਰਨਗੇ ਤੁਸੀਂ ਆਪਣੇ ਸਰੀਰ ਦਾ ਫਲ ਅਰਥਾਤ ਆਪਣੇ ਪੁੱਤ੍ਰ ਧੀਆਂ ਦਾ ਮਾਸ ਜਿਹੜੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੇ ਖਾਓਗੇ
IRVPA ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਨੂੰ ਸਤਾਉਣਗੇ, ਤੁਸੀਂ ਆਪਣੇ ਸਰੀਰ ਦਾ ਫਲ ਅਰਥਾਤ ਆਪਣੇ ਪੁੱਤਰ ਅਤੇ ਧੀਆਂ ਦਾ ਮਾਸ ਖਾਓਗੇ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ।