Versions
PAV ਸੋ ਉਹ ਉਨ੍ਹਾਂ ਵਿੱਚੋਂ ਕਿਸੇ ਨੂੰ ਆਪਣੇ ਪੁੱਤ੍ਰਾਂ ਦੇ ਮਾਸ ਵਿੱਚੋਂ ਜਿਹੜਾ ਉਹ ਖਾਂਦਾ ਹੋਵੇਗਾ ਕੁਝ ਨਹੀਂ ਦੇਵੇਗਾ ਕਿਉਂ ਜੋ ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਹ ਦੇ ਵਿੱਚ ਤੁਹਾਡੇ ਵੈਰੀ ਤੁਹਾਡੇ ਸਾਰੇ ਫਾਟਕਾਂ ਦੇ ਅੰਦਰ ਤੁਹਾਨੂੰ ਤੰਗ ਕਰਨਗੇ ਉਸ ਦੇ ਲਈ ਹੋਰ ਕੁਝ ਬਾਕੀ ਨਹੀਂ ਰਿਹਾ
IRVPA ਅਤੇ ਉਹ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਆਪਣੇ ਬੱਚਿਆਂ ਦੇ ਮਾਸ ਵਿੱਚੋਂ ਜਿਹੜਾ ਉਹ ਖਾਂਦਾ ਹੋਵੇਗਾ ਕੁਝ ਨਹੀਂ ਦੇਵੇਗਾ, ਕਿਉਂ ਜੋ ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਨਾਲ ਤੁਹਾਡੇ ਵੈਰੀ ਤੁਹਾਡੇ ਸਾਰੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਸ ਦੇ ਲਈ ਹੋਰ ਕੁਝ ਬਾਕੀ ਨਹੀਂ ਰਿਹਾ।