Versions
PAV ਤਾਂ ਯਹੋਵਾਹ ਤੁਹਾਡੀਆਂ ਬਵਾਂ ਅਤੇ ਤੁਹਾਡੀ ਅੰਸ ਦੀਆਂ ਬਵਾਂ ਅਣੋਖੀਆਂ ਬਣਾਵੇਗਾ। ਓਹ ਬਵਾਂ ਵੱਡੀਆਂ ਅਤੇ ਬਹੁਤੇ ਚਿਰ ਤੀਕ ਰਹਿਣਗੀਆਂ ਅਤੇ ਰੋਗ ਬੁਰੇ ਅਤੇ ਬਹੁਤੇ ਚਿਰ ਤੀਕ ਰਹਿਣ ਵਾਲੇ ਹੋਣਗੇ
IRVPA ਤਾਂ ਯਹੋਵਾਹ ਤੁਹਾਡੀਆਂ ਅਤੇ ਤੁਹਾਡੇ ਵੰਸ਼ ਦੀਆਂ ਬਵਾਂ ਨੂੰ ਭਿਆਨਕ ਬਣਾਵੇਗਾ, ਉਹ ਬਵਾਂ ਵੱਡੀਆਂ ਅਤੇ ਬਹੁਤ ਸਮੇਂ ਤੱਕ ਰਹਿਣਗੀਆਂ ਅਤੇ ਰੋਗ ਬੁਰੇ ਅਤੇ ਬਹੁਤ ਸਮੇਂ ਤੱਕ ਰਹਿਣ ਵਾਲੇ ਹੋਣਗੇ।