Versions
PAV ਜਿਸ ਤੋਂ ਸਾਰੀ ਦੇਹੀ ਹਰੇਕ ਜੋੜ ਦੀ ਮੱਦਤ ਨਾਲ ਠੀਕ ਠੀਕ ਜੁੜ ਕੇ ਅਤੇ ਇੱਕ ਸੰਗ ਮਿਲ ਕੇ ਇੱਕ ਇੱਕ ਅੰਗ ਦੇ ਵਲ ਕੰਮ ਕਰਨ ਅਨੁਸਾਰ ਆਪਣੇ ਆਪ ਨੂੰ ਵਧਾਈ ਜਾਂਦੀ ਹੈ ਭਈ ਉਹ ਪ੍ਰੇਮ ਵਿੱਚ ਆਪਣੀ ਉਸਾਰੀ ਕਰੇ।।
ERVPA ਸਮੁੱਚਾ ਸ਼ਰੀਰ ਮਸੀਹ ਉੱਪਰ ਨਿਰਭਰ ਹੈ। ਅਤੇ ਸ਼ਰੀਰ ਦੇ ਸਾਰੇ ਅੰਗ ਜੁਡ਼ੇ ਹੋਏ ਅਤੇ ਇਕਠੇ ਹਨ। ਸ਼ਰੀਰ ਦਾ ਹਰ ਅੰਗ ਆਪਣਾ ਕੰਮ ਕਰਦਾ ਹੈ। ਅਤੇ ਇਸ ਤਰ੍ਹਾਂ ਸੰਪੂਰਣ ਸ਼ਰੀਰ ਵਧਦਾ ਹੈ ਅਤੇ ਪ੍ਰੇਮ ਵਿੱਚ ਮਜ਼ਬੂਤ ਹੁੰਦਾ ਹੈ।
IRVPA ਜਿਸ ਤੋਂ ਸੰਪੂਰਨ ਦੇਹੀ ਹਰੇਕ ਜੋੜ ਦੀ ਮਦਦ ਨਾਲ ਸਹੀ ਰੀਤੀ ਨਾਲ ਜੁੜ ਕੇ ਅਤੇ ਇੱਕ ਸੰਗ ਮਿਲ ਕੇ ਹਰੇਕ ਅੰਗ ਦੇ ਠੀਕ ਕੰਮ ਕਰਨ ਅਨੁਸਾਰ ਆਪਣੇ ਆਪ ਨੂੰ ਵਧਾਈ ਜਾਂਦੀ ਹੈ ਕਿ ਉਹ ਪਿਆਰ ਵਿੱਚ ਆਪਣੀ ਉਸਾਰੀ ਕਰੇ। PS