Versions
PAV ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਭਈ ਹਰ ਭਾਂਤ ਦੇ ਗੰਦੇ ਮੰਦੇ ਕੰਮ ਚੌਂਪ ਨਾਲ ਕਰਨ
ERVPA ਉਨ੍ਹਾਂ ਨੇ ਆਪਣੀ ਸ਼ਰਮਸਾਰੀ ਦੀ ਭਾਵਨਾ ਗੁਆ ਲਈ ਹੈ। ਉਹ ਆਪਣੇ ਜੀਵਨ ਬਦੀ ਕਰਨ ਲਈ ਇਸਤੇਮਾਲ ਕਰਦੇ ਹਨ। ਉਹ ਹਰ ਪ੍ਰਕਾਰ ਦੀਆਂ ਵਧ ਤੋਂ ਵਧ ਬਦਕਾਰੀਆਂ ਕਰਨੀਆਂ ਚਾਹੁੰਦੇ ਹਨ।
IRVPA ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਕਿ ਹਰ ਭਾਂਤ ਦੇ ਗੰਦੇ ਮੰਦੇ ਕੰਮ ਲਾਲਸਾ ਨਾਲ ਕਰਨ!