Versions
PAV ਹੁਣ ਇਸ ਗੱਲ ਦਾ ਭਈ ਉਹ ਚੜ੍ਹਿਆ ਇਸ ਤੋਂ ਬਿਨਾ ਹੋਰ ਕੀ ਭਾਵ ਹੈ ਜੋ ਉਹ ਧਰਤੀ ਦੇ ਹੇਠਲਿਆਂ ਥਾਵਾਂ ਵਿੱਚ ਉਤਰਿਆ ਵੀ ਸੀ
ERVPA ਜਦੋਂ ਇਹ ਆਖਦਾ ਹੈ, “ਉਹ ਉੱਚਾ ਗਿਆ,” ਇਸਦਾ ਕੀ ਅਰਥ ਹੈ? ਇਸਦਾ ਅਰਥ ਹੈ ਕਿ ਪਹਿਲਾਂ ਉਹ ਧਰਤੀ ਉੱਤੇ ਥੱਲੇ ਆਇਆ।
IRVPA ਹੁਣ ਇਸ ਗੱਲ ਦਾ ਕੀ ਅਰਥ ਹੈ ਕਿ ਉਹ ਉਤਾਹਾਂ ਚੜ੍ਹਿਆ, ਇਹ ਵੀ ਕਿ ਉਹ ਧਰਤੀ ਦੇ ਹੇਠਲਿਆਂ ਥਾਵਾਂ ਵਿੱਚ ਵੀ ਉਤਰਿਆ ਸੀ!