Versions
PAV ਹਰ ਸੂਬੇ ਵਿੱਚ ਜਿੱਥੇ ਕਿਤੇ ਪਾਤਸ਼ਾਹ ਦੀ ਆਗਿਆ ਅਰ ਹੁਕਮ ਗਿਆ ਉੱਥੇ ਯਹੂਦੀਆਂ ਵਿੱਚ ਵੱਡਾ ਸਿਆਪਾ ਅਰ ਵਰਤ ਅਰ ਰੋਣ ਪਿੱਟਣ ਅਤੇ ਹਾਹਾਕਾਰ ਮਚ ਗਈ ਅਤੇ ਬਥੇਰੇ ਤੱਪੜ ਪਾ ਕੇ ਸੁਆਹ ਵਿੱਚ ਬਹ ਗਏ
IRVPA ਹਰ ਸੂਬੇ ਵਿੱਚ ਜਿੱਥੇ ਕਿਤੇ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀ ਵੱਡਾ ਵਿਰਲਾਪ ਕਰਨ, ਵਰਤ ਰੱਖਣ ਅਤੇ ਰੋਣ-ਪਿੱਟਣ ਲੱਗੇ ਅਤੇ ਬਹੁਤ ਹਾਹਾਕਾਰ ਮੱਚ ਗਿਆ ਅਤੇ ਬਹੁਤੇ ਤੱਪੜ ਪਾ ਕੇ ਸੁਆਹ ਵਿੱਚ ਬੈਠ ਗਏ। PEPS