Versions
PAV ਫੇਰ ਅਸਤਰ ਦੀਆਂ ਸਹੇਲੀਆਂ ਅਤੇ ਉਸ ਦੇ ਖੁਸਰਿਆਂ ਨੇ ਆ ਕੇ ਏਹ ਉਹ ਨੂੰ ਦੱਸਿਆ। ਤਦ ਮਲਕਾ ਬਹੁਤ ਦੁੱਖੀ ਹੋਈ ਅਤੇ ਉਸ ਨੇ ਕੱਪੜੇ ਭੇਜੇ ਕਿ ਮਾਰਦਕਈ ਨੂੰ ਪਵਾਏ ਜਾਣ ਅਤੇ ਤੱਪੜ ਉਹ ਦੇ ਉੱਤੋਂ ਲਾਹਿਆ ਜਾਵੇ ਪਰ ਉਸ ਨੇ ਕਬੂਲ ਨਾ ਕੀਤਾ
IRVPA ਰਾਣੀ ਅਸਤਰ ਦੀਆਂ ਸਹੇਲੀਆਂ ਅਤੇ ਉਸ ਦੇ ਖੁਸਰਿਆਂ ਨੇ ਜਾ ਕੇ ਉਸ ਨੂੰ ਮਾਰਦਕਈ ਬਾਰੇ ਦੱਸਿਆ। ਤਦ ਰਾਣੀ ਬਹੁਤ ਦੁਖੀ ਹੋਈ ਅਤੇ ਉਸ ਨੇ ਕੱਪੜੇ ਭੇਜ ਕੇ ਮਾਰਦਕਈ ਨੂੰ ਇਹ ਸੁਨੇਹਾ ਭੇਜਿਆ ਕਿ ਤੱਪੜ ਉਤਾਰ ਕੇ ਇਨ੍ਹਾਂ ਕੱਪੜਿਆਂ ਨੂੰ ਪਹਿਨ ਲਵੇ ਪਰ ਉਸ ਨੇ ਕਬੂਲ ਨਾ ਕੀਤਾ।