Versions
PAV ਅਦਾਰ ਮਹੀਨੇ ਦੀ ਤੇਰ੍ਹਵੀਂ ਅਰ ਚੌਧਵੀਂ ਤਾਰੀਖ ਨੂੰ ਓਹਨਾਂ ਨੇ ਅਰਾਮ ਕੀਤਾ ਅਤੇ ਉਸੇ ਦਿਨ ਨੂੰ ਓਹਨਾਂ ਨੇ ਦਾਉਤ ਅਤੇ ਅਨੰਦ ਕਰਨ ਦਾ ਦਿਨ ਠਹਿਰਾਇਆ
IRVPA ਅਜਿਹਾ ਉਨ੍ਹਾਂ ਨੇ ਅਦਾਰ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਕੀਤਾ, ਅਤੇ ਚੌਧਵੀਂ ਤਾਰੀਖ਼ ਨੂੰ ਉਨ੍ਹਾਂ ਨੇ ਅਰਾਮ ਕੀਤਾ ਅਤੇ ਉਸ ਦਿਨ ਨੂੰ ਦਾਵਤ ਅਤੇ ਅਨੰਦ ਕਰਨ ਦਾ ਦਿਨ ਠਹਿਰਾਇਆ।