Versions
PAV ਮਾਰਦਕਈ ਨੇ ਇਨ੍ਹਾਂ ਗੱਲਾਂ ਨੂੰ ਲਿਖਿਆ ਅਤੇ ਸਾਰੇ ਯਹੂਦੀਆਂ ਨੂੰ ਜਿਹੜੇ ਅਹਸ਼ਵੇਰੋਸ਼ ਪਾਤਸ਼ਾਹ ਦੇ ਸਾਰੇ ਸੂਬਿਆਂ ਵਿੱਚ ਸਨ ਕੀ ਨੇੜੇ ਦੇ ਕੀ ਦੂਰ ਦੇ ਪੱਤਰ ਘੱਲੇ
IRVPA {ਪੂਰੀਮ ਦੇ ਪਰਬ ਦੀ ਸਥਾਪਨਾ} PS ਮਾਰਦਕਈ ਨੇ ਇਨ੍ਹਾਂ ਗੱਲਾਂ ਨੂੰ ਵਿਸਥਾਰ ਨਾਲ ਲਿਖ ਕੇ, ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ, ਭਾਵੇਂ ਨਜ਼ਦੀਕ ਅਤੇ ਭਾਵੇਂ ਦੂਰ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਚਿੱਠੀਆਂ ਭੇਜੀਆਂ,