Versions
PAV ਉਸ ਆਖਿਆ, ਮੈਂ ਤੇਰੇ ਨਾਲ ਹੋਵਾਂਗਾਈ ਅਤੇ ਤੇਰੇ ਲਈ ਏਹ ਪਤਾ ਹੋਵੇਗਾ ਕਿ ਮੈਂ ਤੈਨੂੰ ਘੱਲਿਆ ਭਈ ਜਦ ਤੂੰ ਏਸ ਪਰਜਾ ਨੂੰ ਮਿਸਰ ਤੋਂ ਕੱਢ ਲਿਆਵੇਗਾਂ ਤਾਂ ਤੁਸੀਂ ਏਸ ਪਹਾੜ ਉੱਤੇ ਪਰਮੇਸ਼ੁਰ ਦੀ ਉਪਾਸਨਾ ਕਰੋਗੇ।।
IRVPA ਉਸ ਨੇ ਆਖਿਆ, ਮੈਂ ਤੇਰੇ ਨਾਲ ਹੀ ਹੋਵਾਂਗਾ ਅਤੇ ਤੇਰੇ ਲਈ ਇਹ ਚਿੰਨ੍ਹ ਹੋਵੇਗਾ ਕਿ ਮੈਂ ਤੈਨੂੰ ਭੇਜਿਆ ਕਿ ਜਦ ਤੂੰ ਇਸ ਪਰਜਾ ਨੂੰ ਮਿਸਰ ਤੋਂ ਕੱਢ ਲਿਆਵੇਂਗਾ ਤਦ ਤੁਸੀਂ ਇਸ ਪਰਬਤ ਉੱਤੇ ਪਰਮੇਸ਼ੁਰ ਦੀ ਉਪਾਸਨਾ ਕਰੋਗੇ।