Versions
PAV ਸਗੋਂ ਇੱਕ ਇੱਕ ਤੀਵੀਂ ਆਪਣੀ ਗਵਾਂਢਣ ਤੋਂ ਅਰ ਉਸ ਤੋਂ ਜੋ ਉਸ ਦੇ ਘਰ ਵਿੱਚ ਰਹਿੰਦੀ ਹੈ ਚਾਂਦੀ ਦੇ ਗਹਿਣੇ ਅਰ ਸੋਨੇ ਦੇ ਗਹਿਣੇ ਅਰ ਬਸਤ੍ਰ ਮੰਗੇਗੀ ਅਤੇ ਤੁਸੀਂ ਆਪਣੇ ਪੁੱਤ੍ਰਾਂ ਅਤੇ ਧੀਆਂ ਦੇ ਪਾਓਗੇ ਅਰ ਮਿਸਰੀਆਂ ਨੂੰ ਲੁੱਟ ਲਓਗੇ।।
IRVPA ਸਗੋਂ ਇੱਕ-ਇੱਕ ਔਰਤ ਆਪਣੀ ਗੁਆਂਢਣ ਤੋਂ ਅਤੇ ਉਸ ਤੋਂ ਜੋ ਉਸ ਦੇ ਘਰ ਵਿੱਚ ਰਹਿੰਦੀ ਹੈ, ਚਾਂਦੀ ਦੇ ਗਹਿਣੇ, ਸੋਨੇ ਦੇ ਗਹਿਣੇ ਅਤੇ ਬਸਤਰ ਮੰਗੇਗੀ ਅਤੇ ਤੁਸੀਂ ਆਪਣੇ ਪੁੱਤਰਾਂ ਅਤੇ ਧੀਆਂ ਦੇ ਪਾਓਗੇ ਅਤੇ ਮਿਸਰੀਆਂ ਨੂੰ ਲੁੱਟ ਲਓਗੇ। PE