Versions
PAV ਜਾਂ ਯਹੋਵਾਹ ਨੇ ਵੇਖਿਆ ਕਿ ਉਹ ਵੇਖਣ ਨੂੰ ਇੱਕ ਪਾਸੇ ਨੂੰ ਮੁੜਿਆ ਤਾਂ ਪਰਮੇਸ਼ੁਰ ਨੇ ਉਸ ਝਾੜੀ ਦੇ ਵਿੱਚੋਂ ਪੁਕਾਰ ਕੇ ਉਸ ਨੂੰ ਆਖਿਆ, ਹੇ ਮੂਸਾ, ਹੇ ਮੂਸਾ! ਤਾਂ ਉਸ ਆਖਿਆ, ਮੈਂ ਹਾਜ਼ਰ ਹਾਂ
IRVPA ਯਹੋਵਾਹ ਨੇ ਵੇਖਿਆ ਕਿ ਉਹ ਵੇਖਣ ਨੂੰ ਇੱਕ ਪਾਸੇ ਨੂੰ ਮੁੜਿਆ ਤਦ ਪਰਮੇਸ਼ੁਰ ਨੇ ਉਸ ਝਾੜੀ ਵਿੱਚੋਂ ਪੁਕਾਰ ਕੇ ਉਸ ਨੂੰ ਆਖਿਆ, “ਹੇ ਮੂਸਾ, ਹੇ ਮੂਸਾ!” ਤਦ ਉਸ ਨੇ ਆਖਿਆ, “ਮੈਂ ਹਾਜ਼ਰ ਹਾਂ।”