Bible Versions
Bible Books

Exodus 3:8 (KJVP) King James Version with Strong Number

Versions

PAV   ਅਤੇ ਮੈਂ ਉੱਤਰਿਆ ਹਾਂ ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਅੱਛੀ ਅਤੇ ਮੋਕਲੀ ਧਰਤੀ ਵਿੱਚ ਜਿੱਥੇ ਦੁੱਧ ਅਰ ਸ਼ਹਿਤ ਵੱਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿਜ਼ੀਆਂ, ਹਿੱਵੀਆਂ ਅਰ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ
IRVPA   ਮੈਂ ਉਤਰਿਆ ਹਾਂ, ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਚੰਗੀ ਅਤੇ ਉਪਜਾਊ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਉਪਜਾਊ ਭੂਮੀ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us