Versions
PAV ਹੇ ਆਦਮੀ ਦੇ ਪੁੱਤ੍ਰ, ਅੱਜ ਦੇ ਦਿਹਾੜੇ ਹਾਂ, ਇਸੇ ਦਿਹਾੜੇ ਦਾ ਨਾਉਂ ਲਿਖ ਰੱਖ ਕਿ ਬਾਬਲ ਦੇ ਪਾਤਸ਼ਾਹ ਨੇ ਠੀਕ ਇਸੇ ਦਿਨ ਯਰੂਸ਼ਲਮ ਉੱਤੇ ਘੇਰਾ ਪਾਇਆ
IRVPA ਹੇ ਮਨੁੱਖ ਦੇ ਪੁੱਤਰ, ਅੱਜ ਦੇ ਦਿਨ ਹਾਂ, ਇਸੇ ਦਿਨ ਦਾ ਨਾਮ ਲਿਖ ਲੈ ਕਿ ਬਾਬਲ ਦੇ ਰਾਜੇ ਨੇ ਠੀਕ ਇਸੇ ਦਿਨ ਯਰੂਸ਼ਲਮ ਉੱਤੇ ਘੇਰਾ ਪਾਇਆ।