Bible Versions
Bible Books

Ezekiel 31:15 (KJVP) King James Version with Strong Number

Versions

PAV   ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਸ ਦਿਹਾੜੇ ਓਹ ਪਤਾਲ ਵਿੱਚ ਉਤਰਨਗੇ, ਮੈਂ ਸੋਗ ਕਰਾਵਾਂਗਾ, ਮੈਂ ਉਹ ਦੇ ਲਈ ਡੁੰਘਿਆਈ ਨੂੰ ਲੁਕਾ ਦਿਆਂਗਾ ਅਤੇ ਉਹ ਦੀਆਂ ਨਹਿਰਾਂ ਨੂੰ ਰੋਕ ਦਿਆਂਗਾ ਅਤੇ ਬਹੁਤੇ ਪਾਣੀ ਰੁਕ ਜਾਣਗੇ, - ਹਾਂ ਮੈਂ ਲਬਾਨੋਨ ਤੋਂ ਉਹ ਦੇ ਲਈ ਵਿਰਲਾਪ ਕਰਾਵਾਂਗਾ ਅਤੇ ਉਹ ਦੇ ਲਈ ਖੇਤ ਦੇ ਸਾਰੇ ਰੁੱਖ ਗ਼ਸ਼ੀਆਂ ਖਾਣਗੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us