Versions
PAV ਅਤੇ ਮੈਂ ਉਨ੍ਹਾਂ ਦੇ ਨਾਮਨੇ ਲਈ ਇੱਕ ਬੇੱਲਾ ਉਗਾਵਾਂਗਾ ਅਤੇ ਓਹ ਫੇਰ ਕਦੇ ਆਪਣੇ ਦੇਸ ਵਿੱਚ ਕਾਲ ਨਾਲ ਨਹੀਂ ਮਰਨਗੇ ਅਤੇ ਅੱਗੇ ਨੂੰ ਕੌਮਾਂ ਦੀ ਸ਼ਰਮਿੰਦਗੀ ਨਾ ਸਹਿਣਗੇ
IRVPA ਮੈਂ ਉਹਨਾਂ ਦੇ ਲਈ ਇੱਕ ਚਾਰਗਾਹ ਉਗਾਵਾਂਗਾ ਅਤੇ ਉਹ ਫੇਰ ਕਦੇ ਆਪਣੇ ਦੇਸ ਵਿੱਚ ਭੁੱਖ ਨਾਲ ਨਹੀਂ ਮਰਨਗੇ ਅਤੇ ਅੱਗੇ ਨੂੰ ਕੌਮਾਂ ਦੀ ਸ਼ਰਮਿੰਦਗੀ ਨਾ ਸਹਿਣਗੇ।