Versions
PAV ਅਤੇ ਇਸ ਮਨੁੱਖ ਨੇ ਜਿਹ ਦੇ ਹੱਥ ਵਿੱਚ ਫੀਤਾ ਸੀ ਪੂਰਬ ਵੱਲ ਵੱਧ ਕੇ ਹਜ਼ਾਰ ਹੱਥ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗਿਟਿਆਂ ਤੀਕੁਰ ਸੀ
IRVPA ਇਸ ਮਨੁੱਖ ਨੇ ਜਿਹ ਦੇ ਹੱਥ ਵਿੱਚ ਫੀਤਾ ਸੀ ਪੂਰਬ ਵੱਲ ਵੱਧ ਕੇ ਹਜ਼ਾਰ ਹੱਥ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗਿੱਟਿਆਂ ਤੱਕ ਸੀ।