Bible Versions
Bible Books

Genesis 17:7 (KJVP) King James Version with Strong Number

Versions

PAV   ਅਤੇ ਮੈਂ ਆਪਣਾ ਨੇਮ ਆਪਣੇ ਅਰ ਤੇਰੀ ਅੰਸ ਦੇ ਵਿੱਚ ਜੋ ਤੇਰੇ ਪਿੱਛੋਂ ਆਵੇਗੀ ਉਨ੍ਹਾਂ ਦੀਆਂ ਪੀੜ੍ਹੀਆਂ ਤੀਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ ਕਿ ਮੈਂ ਤੇਰੇ ਅਰ ਤੇਰੇ ਪਿੱਛੋਂ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ
IRVPA   ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us