Bible Versions
Bible Books

Genesis 19:14 (KJVP) King James Version with Strong Number

Versions

PAV   ਉਪਰੰਤ ਲੂਤ ਨੇ ਬਾਹਰ ਜਾਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨੂੰ ਉਹ ਦੀਆਂ ਧੀਆਂ ਵਿਆਹੀਆਂ ਗਈਆਂ ਸਨ ਗੱਲ ਕੀਤੀ ਅਤੇ ਆਖਿਆ, ਉੱਠੋ ਅਤੇ ਏਸ ਥਾਂ ਤੋਂ ਨਿੱਕਲੋ ਕਿਉਂਕਿ ਯਹੋਵਾਹ ਏਸ ਨਗਰ ਨੂੰ ਨਸ਼ਟ ਕਰਨ ਨੂੰ ਹੈ ਪਰ ਉਹ ਆਪਣੇ ਜਵਾਈਆਂ ਦੀਆਂ ਅੱਖੀਆਂ ਵਿੱਚ ਮਖੌਲੀਆ ਜਿਹਾ ਜਾਪਿਆ
IRVPA   ਉਪਰੰਤ ਲੂਤ ਨੇ ਬਾਹਰ ਜਾ ਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨਾਲ ਉਸ ਦੀਆਂ ਧੀਆਂ ਦੀ ਮੰਗਣੀ ਹੋਈ ਸੀ ਗੱਲ ਕੀਤੀ ਅਤੇ ਆਖਿਆ, ਉੱਠੋ ਇਸ ਨਗਰ ਤੋਂ ਨਿੱਕਲ ਜਾਓ ਕਿਉਂਕਿ ਯਹੋਵਾਹ ਇਸ ਨਗਰ ਨੂੰ ਨਸ਼ਟ ਕਰਨ ਵਾਲਾ ਹੈ, ਪਰ ਉਹ ਆਪਣੇ ਜਵਾਈਆਂ ਦੀਆਂ ਨਜ਼ਰਾਂ ਵਿੱਚ ਮਖ਼ੌਲੀਆ ਜਿਹਾ ਜਾਪਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us