Versions
PAV ਜਾਂ ਉਹ ਉਨ੍ਹਾਂ ਦੇ ਬਹੁਤ ਹੀ ਖਹਿੜੇ ਪਿਆ ਤਾਂ ਓਹ ਉਸ ਵੱਲ ਮੁੜਕੇ ਉਹ ਦੇ ਘਰ ਗਏ ਅਰ ਉਸ ਨੇ ਉਨ੍ਹਾਂ ਦੀ ਮਹਿਮਾਨੀ ਕੀਤੀ ਅਤੇ ਪਤੀਰੀ ਰੋਟੀ ਪਕਾਈ ਤਾਂ ਉਨ੍ਹਾਂ ਨੇ ਖਾਧੀ
IRVPA ਜਦ ਉਸ ਨੇ ਉਨ੍ਹਾਂ ਦੇ ਅੱਗੇ ਬਹੁਤ ਮਿੰਨਤ ਕੀਤੀ ਤਾਂ ਓਹ ਉਸ ਦੇ ਨਾਲ ਉਸ ਦੇ ਘਰ ਗਏ ਅਤੇ ਉਸ ਨੇ ਉਨ੍ਹਾਂ ਦੀ ਮੇਜ਼ਬਾਨੀ ਕੀਤੀ ਅਤੇ ਪਤੀਰੀ ਰੋਟੀ ਪਕਾਈ ਅਤੇ ਉਨ੍ਹਾਂ ਨੇ ਖਾਧੀ।