Versions
PAV ਫੇਰ ਲੂਤ ਸੋਆਰ ਤੋਂ ਉੱਪਰ ਜਾਕੇ ਆਪਣੀਆਂ ਦੋਹਾਂ ਧੀਆਂ ਸਣੇ ਪਹਾੜ ਉੱਤੇ ਵੱਸਿਆ ਕਿਉਂਕਿ ਉਹ ਸੋਆਰ ਵਿੱਚ ਵੱਸਣ ਤੋਂ ਡਰਦਾ ਸੀ ਸੋ ਉਹ ਅਰ ਉਹ ਦੀਆਂ ਦੋਵੇਂ ਧੀਆਂ ਇੱਕ ਖੁੰਧਰ ਵਿੱਚ ਵੱਸਣ ਲੱਗ ਪਏ
IRVPA {ਮੋਆਬੀਆਂ ਅਤੇ ਅੰਮੋਨੀਆਂ ਦੀ ਉਤਪਤੀ} PS ਫੇਰ ਲੂਤ ਨੇ ਸੋਆਰ ਨਗਰ ਨੂੰ ਛੱਡ ਦਿੱਤਾ ਅਤੇ ਉੱਪਰ ਜਾ ਕੇ ਆਪਣੀਆਂ ਦੋਹਾਂ ਧੀਆਂ ਸਮੇਤ ਪਰਬਤ ਉੱਤੇ ਵੱਸ ਗਿਆ ਕਿਉਂ ਜੋ ਉਹ ਸੋਆਰ ਵਿੱਚ ਵੱਸਣ ਤੋਂ ਡਰਦਾ ਸੀ, ਇਸ ਲਈ ਉਹ ਅਤੇ ਉਹ ਦੀਆਂ ਦੋਵੇਂ ਧੀਆਂ ਇੱਕ ਗੁਫ਼ਾ ਵਿੱਚ ਰਹਿਣ ਲੱਗ ਪਏ।