Versions
PAV ਫੇਰ ਅਗਲੇ ਦਿਨ ਐਉਂ ਹੋਇਆ ਕਿ ਪਲੌਠੀ ਨੇ ਛੋਟੀ ਨੂੰ ਆਖਿਆ, ਵੇਖ ਮੈਂ ਕਲ ਰਾਤ ਆਪਣੇ ਪਿਤਾ ਦੇ ਸੰਗ ਲੇਟੀ। ਅਸੀਂ ਅੱਜ ਰਾਤ ਵੀ ਉਹ ਨੂੰ ਮੱਧ ਪਿਲਾਈਏ ਅਤੇ ਤੂੰ ਜਾਹ ਉੂਹ ਦੇ ਸੰਗ ਲੇਟ ਅਤੇ ਐਉਂ ਅਸੀਂ ਆਪਣੇ ਪਿਤਾ ਦੀ ਅੰਸ ਕਾਇਮ ਰੱਖਾਂਗੀਆਂ
IRVPA ਅਗਲੇ ਦਿਨ ਅਜਿਹਾ ਹੋਇਆ ਕਿ ਵੱਡੀ ਧੀ ਨੇ ਛੋਟੀ ਨੂੰ ਆਖਿਆ, ਵੇਖ, ਮੈਂ ਕੱਲ ਰਾਤ ਆਪਣੇ ਪਿਤਾ ਦੇ ਸੰਗ ਲੇਟੀ। ਅਸੀਂ ਅੱਜ ਰਾਤ ਵੀ ਉਹ ਨੂੰ ਮਧ ਪਿਲਾਈਏ ਅਤੇ ਤੂੰ ਜਾ ਕੇ ਉਹ ਦੇ ਸੰਗ ਲੇਟ ਅਤੇ ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ।