Bible Versions
Bible Books

Genesis 28:6 (KJVP) King James Version with Strong Number

Versions

PAV   ਜਾਂ ਏਸਾਓ ਨੇ ਵੇਖਿਆ ਕਿ ਇਸਹਾਕ ਨੇ ਯਾਕੂਬ ਨੂੰ ਬਰਕਤ ਦਿੱਤੀ ਅਰ ਉਸ ਨੂੰ ਪਦਨ ਅਰਾਮ ਵਿੱਚ ਘੱਲਿਆ ਭਈ ਉੱਥੋਂ ਆਪਣੇ ਲਈ ਤੀਵੀਂ ਕਰੇ ਅਤੇ ਉਸ ਉਹ ਨੂੰ ਬਰਕਤ ਦਿੰਦਿਆਂ ਆਖਿਆ ਭਈ ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਤੀਵੀਂ ਨਾ ਕਰੀਂ
IRVPA   {ਏਸਾਓ ਦਾ ਇੱਕ ਹੋਰ ਵਿਆਹ} PS ਜਦ ਏਸਾਓ ਨੇ ਵੇਖਿਆ ਕਿ ਇਸਹਾਕ ਨੇ ਯਾਕੂਬ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਦਨ ਅਰਾਮ ਵਿੱਚ ਭੇਜ ਦਿੱਤਾ ਹੈ ਜੋ ਉਹ ਉੱਥੋਂ ਆਪਣੇ ਲਈ ਪਤਨੀ ਲਵੇ ਅਤੇ ਉਸ ਨੇ ਉਹ ਨੂੰ ਬਰਕਤ ਦਿੰਦੇ ਹੋਏ ਇਹ ਹੁਕਮ ਦਿੱਤਾ ਕਿ ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us