Versions
PAV ਓਹ ਰਾਜਿਆਂ ਉੱਤੇ ਠੱਠਾ ਮਾਰਦੇ ਹਨ, ਓਹ ਹਾਕਮਾਂ ਉੱਤੇ ਹੱਸਦੇ ਹਨ, ਓਹ ਹਰੇਕ ਗੜ੍ਹ ਉੱਤੇ ਹੱਸਦੇ ਹਨ, ਓਹ ਮਿੱਟੀ ਦਾ ਦਮਦਮਾ ਬੰਨ੍ਹ ਕੇ ਉਸ ਨੂੰ ਲੈਂਦੇ ਹਨ।
IRVPA ਉਹ ਰਾਜਿਆਂ ਉੱਤੇ ਠੱਠਾ ਮਾਰਦੇ ਹਨ ਅਤੇ ਹਾਕਮਾਂ ਉੱਤੇ ਹੱਸਦੇ ਹਨ, ਉਹ ਹਰੇਕ ਗੜ੍ਹ ਨੂੰ ਤੁੱਛ ਜਾਣਦੇ ਹਨ, ਉਹ ਮੋਰਚਾ ਬੰਨ੍ਹ ਕੇ ਉਸ ਨੂੰ ਜਿੱਤ ਲੈਂਦੇ ਹਨ।