Versions
PAV ਤੂੰ ਜਿਹ ਦੀਆਂ ਅੱਖਾਂ ਬਦੀ ਦੇ ਵੇਖਣ ਨਾਲੋਂ ਸ਼ੁੱਧ ਹਨ, ਜੋ ਅਨ੍ਹੇਰ ਉੱਤੇ ਨਿਗਾਹ ਨਹੀਂ ਰੱਖ ਸੱਕਦਾ, ਤੂੰ ਛਲੀਆਂ ਉੱਤੇ ਨਿਗਾਹ ਕਿਉਂ ਰੱਖਦਾ ਹੈਂॽ ਤੂੰ ਕਿਉਂ ਚੁੱਪ ਰਹਿੰਦਾ ਹੈਂ ਜਦ ਦੁਸ਼ਟ ਉਹ ਨੂੰ ਨਿਗਲ ਲੈਂਦਾ ਹੈ, ਜੋ ਉਸ ਤੋਂ ਧਰਮੀ ਹੈॽ
IRVPA ਤੂੰ ਜਿਸ ਦੀਆਂ ਅੱਖਾਂ ਅਜਿਹੀਆਂ ਸ਼ੁੱਧ ਹਨ ਕਿ ਤੂੰ ਬਦੀ ਨੂੰ ਵੇਖ ਹੀ ਨਹੀਂ ਸਕਦਾ ਅਤੇ ਅਨ੍ਹੇਰ ਨੂੰ ਵੇਖ ਕੇ ਚੁੱਪ ਨਹੀਂ ਰਹਿ ਸਕਦਾ, ਫੇਰ ਤੂੰ ਧੋਖੇਬਾਜ਼ਾਂ ਨੂੰ ਕਿਉਂ ਵੇਖਦਾ ਰਹਿੰਦਾ ਹੈਂ? ਜਦ ਦੁਸ਼ਟ ਧਰਮੀ ਨੂੰ ਨਿਗਲ ਲੈਂਦਾ ਹੈ, ਤਾਂ ਤੂੰ ਕਿਉਂ ਚੁੱਪ ਰਹਿੰਦਾ ਹੈਂ,