Bible Versions
Bible Books

Isaiah 14:13 (KJVP) King James Version with Strong Number

Versions

PAV   ਤੈਂ ਆਪਣੇ ਦਿਲ ਵਿੱਚ ਆਖਿਆ ਭਈ ਮੈਂ ਅਕਾਸ਼ ਉੱਤੇ ਚੜ੍ਹ ਜਾਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਧਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ, ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ।
IRVPA   ਤੂੰ ਆਪਣੇ ਦਿਲ ਵਿੱਚ ਆਖਿਆ ਕਿ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਕਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us