Versions
PAV ਤੂੰ ਉਨ੍ਹਾਂ ਨਾਲ ਕਫ਼ਨ ਦਫ਼ਨ ਵਿੱਚ ਨਾ ਰਲੇਂਗਾ, ਤੈਂ ਜੋ ਆਪਣੇ ਦੇਸ ਨੂੰ ਵਿਰਾਨ ਕੀਤਾ, ਤੈਂ ਜੋ ਆਪਣੇ ਲੋਕਾਂ ਨੂੰ ਵੱਢ ਸੁੱਟਿਆ! ਕੁਕਰਮੀਆਂ ਦੀ ਅੰਸ ਦਾ ਨਾਉਂ ਕਦੀ ਨਹੀਂ ਪੁਕਾਰਿਆ ਜਾਵੇਗਾ।
IRVPA ਤੂੰ ਉਨ੍ਹਾਂ ਨਾਲ ਕਫ਼ਨ ਦਫ਼ਨ ਵਿੱਚ ਨਾ ਰਲੇਂਗਾ, ਤੂੰ ਜੋ ਆਪਣੇ ਦੇਸ ਨੂੰ ਵਿਰਾਨ ਕੀਤਾ, ਤੂੰ ਜੋ ਆਪਣੇ ਲੋਕਾਂ ਨੂੰ ਵੱਢ ਸੁੱਟਿਆ! ਕੁਕਰਮੀਆਂ ਦੇ ਵੰਸ਼ ਦਾ ਨਾਮ ਕਦੀ ਨਹੀਂ ਪੁਕਾਰਿਆ ਜਾਵੇਗਾ।