Versions
PAV ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਉਨ੍ਹਾਂ ਦੇ ਵਿਰੁੱਧ ਉੱਠਾਂਗਾ, ਅਤੇ ਬਾਬਲ ਦਾ ਨਾਉਂ ਅਰ ਬਕੀਆ, ਉਹ ਦੇ ਪੁੱਤ੍ਰ ਪੋਤ੍ਰੇ ਨਸ਼ਟ ਕਰ ਦਿਆਂਗਾ, ਏਹ ਯਹੋਵਾਹ ਦਾ ਵਾਕ ਹੈ।
IRVPA {ਪਰਮੇਸ਼ੁਰ ਬਾਬਲ ਦਾ ਨਾਸ ਕਰੇਗਾ} PS ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਨ੍ਹਾਂ ਦੇ ਵਿਰੁੱਧ ਉੱਠਾਂਗਾ, ਅਤੇ ਬਾਬਲ ਦਾ ਨਾਮ ਅਤੇ ਨਿਸ਼ਾਨ ਮਿਟਾ ਦਿਆਂਗਾ ਅਤੇ ਉਹ ਦੇ ਪੁੱਤਰ-ਪੋਤਰੇ ਨਸ਼ਟ ਕਰ ਦਿਆਂਗਾ, ਇਹ ਯਹੋਵਾਹ ਦਾ ਵਾਕ ਹੈ।