Versions
PAV ਹੇ ਫਲਿਸਤੀਓ, ਤੁਸੀਂ ਸਾਰੇ ਅਨੰਦ ਨਾ ਹੋਵੋ, ਕਿ ਤੁਹਾਡਾ ਮਾਰਨ ਵਾਲਾ ਡੰਡਾ ਬੰਨਿਆ ਗਿਆ ਹੈ, ਕਿਉਂ ਜੋ ਨਾਲ ਜੋ ਜੜ੍ਹੋਂ ਫਣੀਅਰ ਸੱਪ ਨਿੱਕਲੇਗਾ, ਅਤੇ ਉਹ ਦਾ ਫਲ ਇੱਕ ਉੱਡਣ ਵਾਲਾ ਸਰਪ ਹੋਵੇਗਾ।
IRVPA ਹੇ ਫ਼ਲਿਸਤੀਓ, ਤੁਸੀਂ ਇਸ ਲਈ ਅਨੰਦ ਨਾ ਹੋਵੋ, ਕਿ ਤੁਹਾਨੂੰ ਮਾਰਨ ਵਾਲਾ ਡੰਡਾ ਭੰਨਿਆ ਗਿਆ ਹੈ, ਕਿਉਂ ਜੋ ਨਾਗ ਦੀ ਜੜ੍ਹੋਂ ਫਨੀਅਰ ਸੱਪ ਨਿੱਕਲੇਗਾ, ਅਤੇ ਉਹ ਦਾ ਫਲ ਇੱਕ ਉੱਡਣ ਵਾਲਾ ਸੱਪ ਹੋਵੇਗਾ।