Bible Versions
Bible Books

Isaiah 45:8 (KJVP) King James Version with Strong Number

Versions

PAV   ਹੇ ਅਕਾਸ਼ੋ, ਉੱਤੋਂ ਚੋ ਪਓ! ਅਤੇ ਗਗਨ ਧਰਮ ਨੂੰ ਵਰ੍ਹਾਉਣ, ਧਰਤੀ ਖੁਲ੍ਹ ਜਾਵੇ ਅਤੇ ਮੁਕਤੀ ਦਾ ਫਲ ਲਿਆਵੇ, ਅਤੇ ਧਰਮ ਨੂੰ ਵੀ ਉਗਾਵੇ, ਮੈਂ ਯਹੋਵਾਹ ਨੇ ਉਹ ਨੂੰ ਉਤਪਤ ਕੀਤਾ।।
IRVPA   ਹੇ ਅਕਾਸ਼ੋ, ਉੱਪਰੋਂ ਮੇਰੀ ਧਾਰਮਿਕਤਾ ਵਰ੍ਹਾਓ,! ਅਤੇ ਗਗਨ ਤੋਂ ਧਰਮ ਵਰ੍ਹੇ, ਧਰਤੀ ਖੁੱਲ੍ਹ ਜਾਵੇ ਅਤੇ ਮੁਕਤੀ ਦਾ ਫਲ ਲਿਆਵੇ, ਅਤੇ ਧਰਮ ਨੂੰ ਵੀ ਉਗਾਵੇ, ਮੈਂ ਯਹੋਵਾਹ ਨੇ ਉਹ ਨੂੰ ਉਤਪਤ ਕੀਤਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us