Versions
PAV ਬੇਲ ਦੇਵ ਝੁਕ ਜਾਂਦਾ ਹੈ, ਨਬੋ ਦੇਵ ਕੁੱਬਾ ਹੋ ਜਾਂਦਾ, ਓਹਨਾਂ ਦੇ ਬੁੱਤ ਪਸੂਆਂ ਉੱਤੇ ਤੇ ਡੰਗਰਾਂ ਉੱਤੇ ਹਨ, ਜਿਹੜੇ ਭਾਰ ਤੁਸੀਂ ਚੁੱਕੀ ਫਿਰਦੇ ਸਾਓ, ਓਹ ਥੱਕੇ ਹੋਏ ਪਸੂਆਂ ਲਈ ਬੋਝ ਹਨ।
IRVPA ਬੇਲ ਦੇਵਤਾ ਝੁੱਕ ਜਾਂਦਾ, ਨਬੋ ਦੇਵਤਾ ਕੁੱਬਾ ਹੋ ਜਾਂਦਾ ਹੈ, ਉਹਨਾਂ ਦੇ ਬੁੱਤ ਜਾਨਵਰਾਂ ਅਤੇ ਪਸ਼ੂਆਂ ਉੱਤੇ ਲੱਦੇ ਹੋਏ ਹਨ, ਜਿਹੜੀਆਂ ਮੂਰਤਾਂ ਤੁਸੀਂ ਚੁੱਕੀ ਫਿਰਦੇ ਹੋ, ਉਹ ਭਾਰ ਹਨ ਅਤੇ ਥੱਕੇ ਹੋਏ ਪਸ਼ੂਆਂ ਲਈ ਬੋਝ ਹਨ।