Versions
PAV ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੀ ਊਜ ਨੂੰ ਫੇਰ ਚੇਤੇ ਨਾ ਕਰੇਂਗੀ।
IRVPA ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੇ ਉਲਾਂਭੇ ਨੂੰ ਫੇਰ ਯਾਦ ਨਾ ਕਰੇਂਗੀ।