Versions
PAV ਜਦ ਤੂੰ ਚਿੱਲਾਏਂ, ਤਾਂ ਤੇਰੇ ਬੁੱਤਾਂ ਦਾ ਟੋਲਾ ਤੈਨੂੰ ਛੁਡਾਵੇ। ਪਰ ਹਵਾ ਉਨ੍ਹਾਂ ਸਾਰਿਆਂ ਨੂੰ ਚੁੱਕ ਲੈ ਜਾਵੇਗੀ, ਅਤੇ ਸਾਹ ਉਨ੍ਹਾਂ ਨੂੰ ਲੈ ਜਾਵੇਗਾ, ਪਰ ਜੋ ਮੇਰੀ ਸ਼ਰਨ ਆਉਂਦਾ ਹੈ, ਓਹ ਧਰਤੀ ਤੇ ਕਬਜ਼ਾ ਕਰੇਗਾ, ਅਤੇ ਮੇਰੇ ਪਵਿੱਤ੍ਰ ਪਹਾੜ ਦਾ ਅਧਿਕਾਰੀ ਹੋਵੇਗਾ।।
IRVPA ਜਦ ਤੂੰ ਚਿੱਲਾਏਂ, ਤਾਂ ਤੇਰੇ ਬੁੱਤਾਂ ਦਾ ਟੋਲਾ ਤੈਨੂੰ ਛੁਡਾਵੇ। ਪਰ ਹਵਾ ਉਨ੍ਹਾਂ ਸਾਰਿਆਂ ਨੂੰ ਚੁੱਕ ਕੇ ਲੈ ਜਾਵੇਗੀ, ਅਤੇ ਇੱਕ ਫੂਕ ਨਾਲ ਉਹ ਉੱਡ ਜਾਣਗੇ, ਪਰ ਜੋ ਮੇਰੀ ਸ਼ਰਨ ਆਉਂਦਾ ਹੈ, ਉਹ ਧਰਤੀ ਉੱਤੇ ਕਬਜ਼ਾ ਕਰੇਗਾ, ਅਤੇ ਮੇਰੇ ਪਵਿੱਤਰ ਪਰਬਤ ਦਾ ਅਧਿਕਾਰੀ ਹੋਵੇਗਾ। PS