Bible Versions
Bible Books

Isaiah 57:8 (KJVP) King James Version with Strong Number

Versions

PAV   ਬੂਹਿਆਂ ਅਤੇ ਚੁਗਾਠਾਂ ਦੇ ਪਿੱਛੇ ਤੈਂ ਆਪਣੀ ਯਾਦਗਾਰੀ ਕਾਇਮ ਕੀਤੀ, ਤੂੰ ਤਾਂ ਮੈਨੂੰ ਛੱਡ ਕੇ ਨੰਗੀ ਹੋਈ, ਅਤੇ ਉਤਾਹਾਂ ਜਾ ਕੇ ਆਪਣਾ ਬਿਸਤਰਾ ਚੌੜਾ ਕੀਤਾ, ਤੈਂ ਓਹਨਾਂ ਨਾਲ ਆਪਣਾ ਨੇਮ ਬੰਨ੍ਹਿਆ, ਵੇਖਦਿਆਂ ਸਾਰ ਤੂੰ ਓਹਨਾਂ ਦੇ ਬਿਸਤਰੇ ਉੱਤੇ ਲੱਟੂ ਹੋ ਗਈ!
IRVPA   ਬੂਹਿਆਂ ਅਤੇ ਚੁਗਾਠਾਂ ਦੇ ਪਿੱਛੇ ਤੂੰ ਆਪਣੇ ਬੁੱਤਾਂ ਦੀ ਯਾਦਗਾਰੀ ਕਾਇਮ ਕੀਤੀ, ਤੂੰ ਤਾਂ ਮੈਨੂੰ ਛੱਡ ਕੇ ਨੰਗੀ ਹੋਈ, ਅਤੇ ਉਤਾਹਾਂ ਜਾ ਕੇ ਆਪਣਾ ਬਿਸਤਰਾ ਚੌੜਾ ਕੀਤਾ, ਤੂੰ ਉਹਨਾਂ ਨਾਲ ਆਪਣਾ ਨੇਮ ਬੰਨ੍ਹਿਆ, ਵੇਖਦਿਆਂ ਸਾਰ ਤੂੰ ਉਹਨਾਂ ਦੇ ਬਿਸਤਰੇ ਉੱਤੇ ਲੱਟੂ ਹੋ ਗਈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us