Bible Versions
Bible Books

Isaiah 60:7 (KJVP) King James Version with Strong Number

Versions

PAV   ਕੇਦਾਰ ਦੇ ਸਾਰੇ ਇੱਜੜ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਨਬਾਯੋਥ ਦੇ ਛਤ੍ਰੇ ਤੇਰੀ ਸੇਵਾ ਕਰਨਗੇ, ਓਹ ਕਬੂਲ ਹੋ ਕੇ ਮੇਰੀ ਜਗਵੇਦੀ ਉੱਤੇ ਚੜ੍ਹਾਏ ਜਾਣਗੇ, ਅਤੇ ਮੈਂ ਆਪਣੇ ਸੋਹਣੇ ਭਵਨ ਨੂੰ ਸਜ਼ਾਵਾਂਗਾ।।
IRVPA   ਕੇਦਾਰ ਦੇਸ ਦੇ ਸਾਰੇ ਇੱਜੜ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਨਬਾਯੋਤ ਦੇਸ ਦੇ ਮੇਂਢੇ ਤੇਰੀ ਸੇਵਾ ਕਰਨਗੇ, ਉਹ ਮੇਰੀ ਜਗਵੇਦੀ ਉੱਤੇ ਕਬੂਲ ਕੀਤੇ ਜਾਣਗੇ, ਅਤੇ ਮੈਂ ਆਪਣੇ ਸੋਹਣੇ ਭਵਨ ਨੂੰ ਹੋਰ ਵੀ ਪਰਤਾਪੀ ਬਣਾਵਾਂਗਾ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us