Bible Versions
Bible Books

Jeremiah 22:14 (KJVP) King James Version with Strong Number

Versions

PAV   ਉਹ ਆਖਦਾ ਹੈ, ਮੈਂ ਆਪਣੇ ਲਈ ਇੱਕ ਵੱਡਾ ਘਰ ਬਣਾਵਾਂਗਾ, ਅਤੇ ਹਵਾਦਾਰ ਚੁਬਾਰੇ ਵੀ, ਅਤੇ ਉਹ ਦੇ ਵਿੱਚ ਛੇਕ ਕਰ ਕੇ ਤਾਕੀਆਂ ਲਾਉਂਦਾ ਹੈ, ਅਤੇ ਉਹ ਦੀ ਦਿਆਰ ਦੀ ਛੱਤ ਬਣਾਉਂਦਾ ਹੈ, ਉਹ ਨੂੰ ਸਿੰਗਰਫੀ ਰੰਗ ਨਾਲ ਰੰਗਦਾ ਹੈ।
IRVPA   ਉਹ ਆਖਦਾ ਹੈ, ਮੈਂ ਆਪਣੇ ਲਈ ਇੱਕ ਵੱਡਾ ਘਰ ਬਣਾਵਾਂਗਾ, ਅਤੇ ਹਵਾਦਾਰ ਚੁਬਾਰੇ ਵੀ, ਅਤੇ ਉਹ ਦੇ ਵਿੱਚ ਛੇਕ ਕਰਕੇ ਤਾਕੀਆਂ ਲਾਉਂਦਾ ਹੈ, ਅਤੇ ਉਹ ਦੀ ਦਿਆਰ ਦੀ ਛੱਤ ਬਣਾਉਂਦਾ ਹੈ, ਉਹ ਨੂੰ ਸਿੰਗਰਫ਼ੀ ਰੰਗ ਨਾਲ ਰੰਗਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us