Versions
PAV ਮੈਂ ਸੱਚ ਮੁੱਚ ਅਫ਼ਰਾਈਮ ਨੂੰ ਬੁਸ ਬੁਸ ਕਰਦੇ ਸੁਣਿਆ, ਤੈਂ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਙੁ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈਂ।
IRVPA ਮੈਂ ਸੱਚ-ਮੁੱਚ ਇਫ਼ਰਾਈਮ ਨੂੰ ਬੁਸ-ਬੁਸ ਕਰਦਾ ਸੁਣਿਆ, ਤੂੰ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ।