Versions
PAV ਅਰਥਾਤ ਮਰਦਾਂ ਨੂੰ, ਤੀਵੀਆਂ ਨੂੰ, ਬੱਚਿਆਂ ਨੂੰ, ਪਾਤਸ਼ਾਹ ਦੀਆਂ ਧੀਆਂ ਨੂੰ ਅਤੇ ਸਾਰੀਆਂ ਜਾਨਾਂ ਨੂੰ, ਜਿਨ੍ਹਾਂ ਨੂੰ ਜਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਅਤੇ ਯਿਰਮਿਯਾਹ ਨਬੀ ਅਤੇ ਨੇਰੀਯਾਹ ਦੇ ਪੁੱਤ੍ਰ ਬਾਰੂਕ ਕੋਲ ਛੱਡਿਆ ਸੀ
IRVPA ਅਰਥਾਤ ਮਰਦਾਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ, ਰਾਜਾ ਦੀਆਂ ਧੀਆਂ ਨੂੰ ਅਤੇ ਸਾਰੀਆਂ ਜਾਨਾਂ ਨੂੰ ਜਿਹਨਾਂ ਨੂੰ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਅਤੇ ਯਿਰਮਿਯਾਹ ਨਬੀ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਕੋਲ ਛੱਡਿਆ ਸੀ