Versions
PAV ਵੇਖੋ, ਉਹ ਉਕਾਬ ਵਾਂਙੁ ਚੜ੍ਹੇਗਾ ਅਤੇ ਉੱਡੇਗਾ ਅਤੇ ਆਪਣੇ ਪਰਾਂ ਨੂੰ ਬਾਸਰਾਹ ਦੇ ਉੱਤੇ ਖਲਾਰੇਗਾ ਅਤੇ ਆਦੋਮ ਦੇ ਸੂਰਮਿਆਂ ਦਾ ਦਿਲ ਉਸ ਦਿਨ ਉਸ ਤੀਵੀਂ ਦੇ ਦਿਲ ਵਾਂਙੁ ਹੋਵੇਗਾ ਜਿਹ ਨੂੰ ਪੀੜਾਂ ਲੱਗੀਆਂ ਹਨ।।
IRVPA ਵੇਖੋ, ਉਹ ਉਕਾਬ ਵਾਂਗੂੰ ਚੜ੍ਹੇਗਾ ਅਤੇ ਉੱਡੇਗਾ ਅਤੇ ਆਪਣੇ ਪਰਾਂ ਨੂੰ ਬਾਸਰਾਹ ਦੇ ਉੱਤੇ ਖਿਲਾਰੇਗਾ ਅਤੇ ਅਦੋਮ ਦੇ ਸੂਰਮਿਆਂ ਦਾ ਦਿਲ ਉਸ ਦਿਨ ਉਸ ਔਰਤ ਦੇ ਦਿਲ ਵਾਂਗੂੰ ਹੋਵੇਗਾ ਜਿਹ ਨੂੰ ਪੀੜਾਂ ਲੱਗੀਆਂ ਹਨ। PS