Bible Versions
Bible Books

Jeremiah 49:32 (KJVP) King James Version with Strong Number

Versions

PAV   ਓਹਨਾਂ ਦੇ ਊਠ ਲੁੱਟ ਦਾ ਮਾਲ ਹੋਣਗੇ, ਓਹਨਾਂ ਦੇ ਵੱਗਾਂ ਦੀ ਵਾਫਰੀ ਮਾਰ ਧਾੜ ਲਈ ਹੋਵੇਗੀ, ਮੈਂ ਓਹਨਾਂ ਨੂੰ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ, ਜਿਹੜੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਮੁਨਾਉਂਦੇ ਹਨ, ਮੈਂ ਓਹਨਾਂ ਦੇ ਹਰ ਪਾਸੇ ਤੋਂ ਬਿਪਤਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।
IRVPA   ਉਹਨਾਂ ਦੇ ਊਠ ਲੁੱਟ ਦਾ ਮਾਲ ਹੋਣਗੇ, ਉਹਨਾਂ ਦੇ ਵੱਗਾਂ ਦੀ ਵਾਫ਼ਰੀ ਮਾਰ-ਧਾੜ ਲਈ ਹੋਵੇਗੀ, ਮੈਂ ਉਹਨਾਂ ਨੂੰ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ, ਜਿਹੜੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਮੁਨਾਉਂਦੇ ਹਨ, ਮੈਂ ਉਹਨਾਂ ਦੇ ਹਰ ਪਾਸੇ ਤੋਂ ਬਿਪਤਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us