Versions
PAV ਯਹੋਵਾਹ ਦਾ ਬਚਨ ਜਿਹੜਾ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਏਲਾਮ ਦੇ ਵਿਖੇ ਯਿਰਮਿਯਾਹ ਨਬੀ ਕੋਲ ਆਇਆ ਕਿ
IRVPA {ਏਲਾਮ ਦੇ ਬਾਰੇ ਪਰਮੇਸ਼ੁਰ ਦਾ ਨਿਆਂ} PS ਯਹੋਵਾਹ ਦਾ ਬਚਨ ਜਿਹੜਾ ਯਹੂਦਾਹ ਦੇ ਰਾਜਾ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਏਲਾਮ ਦੇ ਬਾਰੇ ਯਿਰਮਿਯਾਹ ਨਬੀ ਕੋਲ ਆਇਆ ਕਿ