Bible Versions
Bible Books

Jeremiah 50:33 (KJVP) King James Version with Strong Number

Versions

PAV   ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਇਸਰਾਏਲੀਆਂ ਅਤੇ ਯਹੂਦੀਆਂ ਉੱਤੇ ਇੱਕਠਾ ਅਨ੍ਹੇਰ ਹੋਇਆ ਹੈ ਅਤੇ ਓਹ ਸਾਰੇ ਜਿਨ੍ਹਾਂ ਨੇ ਓਹਨਾਂ ਨੂੰ ਅਸੀਰ ਕੀਤਾ ਹੈ ਓਹਨਾਂ ਨੂੰ ਫੜੀ ਬੈਠੇ ਹਨ ਅਤੇ ਓਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ
IRVPA   ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸਰਾਏਲੀਆਂ ਅਤੇ ਯਹੂਦੀਆਂ ਉੱਤੇ ਇਕੱਠਾ ਅਨ੍ਹੇਰ ਹੋਇਆ ਹੈ ਅਤੇ ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਗ਼ੁਲਾਮ ਕੀਤਾ ਹੈ ਉਹਨਾਂ ਨੂੰ ਫੜੀ ਬੈਠੇ ਹਨ ਅਤੇ ਉਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us