Versions
PAV ਓਹਨਾਂ ਦਾ ਛੁੱਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਓਹਨਾਂ ਦਾ ਮੁਕੱਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਅਰਮਾਨ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ।।
IRVPA ਉਹਨਾਂ ਦਾ ਛੁਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਉਹਨਾਂ ਦਾ ਮੁਕੱਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਆਰਾਮ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ।