Versions
PAV ਓਹਨਾਂ ਧਣੁਖ ਅਤੇ ਭਾਲਾ ਫੜਿਆ ਹੈ, ਓਹ ਬੇਤਰਸ ਹਨ, ਓਹਨਾਂ ਵਿੱਚ ਰਹਮ ਨਹੀਂ, ਓਹਨਾਂ ਦੀ ਅਵਾਜ਼ ਸਮੁੰਦਰ ਵਾਂਙੁ ਗੱਜਦੀ ਹੈ, ਓਹ ਘੋੜਿਆਂ ਉੱਤੇ ਅਸਵਾਰ ਹਨ, ਓਹ ਲੜਾਈ ਲਈ ਇੱਕ ਮਨੁੱਖ ਵਾਂਙੁ ਪਾਲਾਂ ਬੰਨ੍ਹਦੇ ਹਨ, ਹੇ ਬਾਬਲ ਦੀਏ ਧੀਏ, ਤੇਰੇ ਵਿਰੁੱਧ!
IRVPA ਉਹਨਾਂ ਧਣੁੱਖ ਅਤੇ ਭਾਲਾ ਫੜਿਆ ਹੈ, ਉਹ ਜ਼ਾਲਮ ਹਨ, ਉਹਨਾਂ ਵਿੱਚ ਰਹਮ ਨਹੀਂ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਸਵਾਰ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਬਾਬਲ ਦੀਏ ਧੀਏ, ਤੇਰੇ ਵਿਰੁੱਧ!