Versions
PAV ਫੇਰ ਉਸੇ ਸਮੇਂ ਯਹੋਸ਼ੁਆ ਨੇ ਆਣ ਕੇ ਅਨਾਕੀਆਂ ਨੂੰ ਪਹਾੜੀ ਦੇਸ ਵਿੱਚੋਂ ਵੱਢ ਸੁੱਟਿਆ ਅਰਥਾਤ ਹਬਰੋਨ, ਦਬਿਰ, ਅਨਾਬ ਅਤੇ ਯਹੂਦਾਹ ਦੇ ਸਾਰੇ ਪਹਾੜੀ ਦੇਸ ਅਤੇ ਇਸਰਾਏਲ ਦੇ ਸਾਰੇ ਪਹਾੜੀ ਦੇਸ ਤੋਂ ਯਹੋਸ਼ੁਆ ਨੇ ਓਹਨਾਂ ਦਾ ਨਾਲੇ ਓਹਨਾਂ ਦੇ ਸ਼ਹਿਰਾਂ ਦਾ ਸੱਤਿਆ ਨਾਸ ਕਰ ਸੁੱਟਿਆ
IRVPA ਫਿਰ ਉਸੇ ਸਮੇਂ ਯਹੋਸ਼ੁਆ ਨੇ ਆਣ ਕੇ ਅਨਾਕੀਆਂ ਨੂੰ ਪਹਾੜੀ ਦੇਸ ਵਿੱਚੋਂ ਵੱਢ ਸੁੱਟਿਆ ਅਰਥਾਤ ਹਬਰੋਨ, ਦਬੀਰ, ਅਨਾਬ ਅਤੇ ਯਹੂਦਾਹ ਦੇ ਸਾਰੇ ਪਹਾੜੀ ਦੇਸ ਅਤੇ ਇਸਰਾਏਲ ਦੇ ਸਾਰੇ ਪਹਾੜੀ ਦੇਸ ਤੋਂ ਯਹੋਸ਼ੁਆ ਨੇ ਉਹਨਾਂ ਦਾ ਨਾਲੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਸੁੱਟਿਆ।